ਕੇਵਲ ਸਿੰਘ ਢਿੱਲੋਂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਦਾ ਸੰਭਾਲਿਆ ਅਹੁਦਾ |




ਸੁਨੀਲ ਜਾਖੜ, ਨਾਇਬ ਸੈਣੀ ਤੇ ਤਰੁਣ ਚੁੱਘ ਰਹੇ ਮੌਜੂਦ |

 ਕੇਵਲ ਸਿੰਘ ਢਿੱਲੋਂ ਨੇ ਅੱਜ ਪੰਜਾਬ ਭਾਜਪਾ ਦੇ ਪ੍ਰਧਾਨ ਦਾ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਸੁਨੀਲ ਜਾਖੜ, ਤਰੁਣ ਚੁੱਘ, ਵਿਜੇ ਸਾਂਪਲਾ, ਅਸ਼ਵਨੀ ਸ਼ਰਮਾ, ਸੰਸਦ ਮੈਂਬਰ ਸਤਨਾਮ ਸਿੰਘ, ਇਕਬਾਲ ਸਿੰਘ ਲਾਲਪੁਰਾ ਸਮੇਤ ਵੱਡੀ ਗਿਣਤੀ ਵਿਚ ਸੂਬਾ ਪੱਧਰੀ ਆਗੂ ਮੌਜੂਦ ਰਹੇ।