ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਲੱਗੀ ਸਜ਼ਾ ਦਾ ਅੱਜ 7ਵਾਂ ਦਿਨ ਹੈ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਲੱਗੀ ਸਜ਼ਾ ਦਾ ਅੱਜ 7ਵਾਂ ਦਿਨ ਹੈ। ਸੁਖਬੀਰ ਸਿੰਘ ਬਾਦਲ ਹਰਮਿੰਦਰ ਸਾਹਿਬ, ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਫਤਹਿਗੜ੍ਹ ਸਾਹਿਬ ਵਿੱਚ ਸਜ਼ਾ ਤਹਿਤ ਸੇਵਾ ਨਿਭਾ ਚੁੱਕੇ ਹਨ। ਅੱਜ ਸੁਖਬੀਰ ਬਾਦਲ ਦਮਦਮਾ ਸਾਹਿਬ ਵਿਖੇ ਆਪਣੀ ਸਜ਼ਾ ਭੁਗਤ ਰਹੇ ਹਨ।