'ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਦਾ ਰਾਹ ਖੋਲ੍ਹੇ ਸਰਕਾਰ'
CM Mann's statement on the farmers' movement latest news in punjabi: ਕਿਸਾਨੀ ਅੰਦੋਲਨ ਉਤੇ ਬੋਲਦਿਆਂ ਸੀਐਮ ਭਗਵੰਤ ਸਿੰਘ ਮਾਨ ਨੇ ਐਕਸ ’ਤੇ ਇਕ ਪੋਸਟ ਸ਼ੇਅਰ ਕਰਦਿਆਂ ਲਿਖਿਆਂ ਕਿ ਕੇਂਦਰ ਸਰਕਾਰ ਨੂੰ ਆਪਣੀ ਪੁਰਾਣੀ ਜ਼ਿੱਦ ਛੱਡ ਕੇ ਕਿਸਾਨ ਜਥੇਬੰਦੀਆਂ ਨਾਲ ਗੱਲ-ਬਾਤ ਦਾ ਰਾਹ ਖੋਲਣਾ ਚਾਹੀਦਾ ਹੈ…ਕਬੂਤਰ ਦੇ ਅੱਖਾਂ ਮੀਚਣ ਨਾਲ ਬਿੱਲੀ ਨਹੀਂ ਭੱਜਦੀ..ਸੈਂਟਰ ਸਰਕਾਰ ਪਤਾ ਨਹੀਂ ਹੁਣ ਕਿਹੜੀ ਤਪੱਸਿਆ ਕਰ ਰਹੀ ਹੈ ?? ਜੇ ਮੋਦੀ ਜੀ ਰੂਸ ਤੇ ਯੂਕਰੇਨ ਦੀ ਜੰਗ ਰੁਕਵਾ ਸਕਦੇ ਨੇ ਤਾਂ 200 ਕਿੱਲੋਮੀਟਰ ’ਤੇ ਬੈਠੇ ਅੰਨਦਾਤਿਆਂ ਨਾਲ ਨਹੀਂ ਗੱਲ ਕਰ ਸਕਦੇ ? ਕਿਹੜੀ ਘੜੀ ਦਾ ਇੰਤਜ਼ਾਰ ਕਰ ਰਹੇ ਹੋ ਜੀ...